26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ

ਅਜੀਤ ਡੈਸਕ 09-05-2026
ਫ਼ਾਜ਼ਿਲਕਾ, 8 ਮਈ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਇਕ ਜ਼ਰੂਰੀ ਮੀਟਿੰਗ 11 ਮਈ ਦਿਨ ਸੋਮਵਾਰ ਨੂੰ ਗੁਰਦੁਆਰਾ ਸੀ੍ਰ ਗੁਰੂ ਨਾਨਕ ਨਿਵਾਸ ਸਿਵਲ ਲਾਈਨ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਅੰਦਰ ਆ ਰਹੀਆਂ ਮਿਊਾਸੀਪਲ ਚੋਣਾਂ, 2027 'ਚ ਵਿਧਾਨ ਸਭਾ ਚੋਣਾਂ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਅਗਲੀ ਖ਼ਬਰ ਅਮਰਿੰਦਰ ਸਿੰਘ ਦੀ ਯਾਦ ਵਿਚ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।