03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਦਹੀਯਾ ਨੇ ਵਿਕਾਸ ਲਈ ਦਿੱਤੀ 10 ਲੱਖ ਰੁਪਏ ਦੀ ਗਰਾਂਟ

ਅਜੀਤ ਡੈਸਕ 11-05-2026
ਕੁੱਲਗੜ੍ਹੀ 10 ਮਈ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਪਿੰਡ ਫਰੀਦੇ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਦਸ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ¢ ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ¢ ਹਰੇਕ ਪਿੰਡ ਨੂੰ ਲੋੜ ਅਨੁਸਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ¢ ਇਸ ਸਮੇਂ ਹਰਪਿੰਦਰ ਪਾਲ ਸਿੰਘ ਰੋਬੀ ਸੰਧੂ ਨਿੱਜੀ ਸਕੱਤਰ, ਪਰਮਜੀਤ ਸਿੰਘ ਜੰਮੂ, ਜਗਮੋਹਨ ਸਿੰਘ ਹੁੰਦਲ, ਗੁਰਪ੍ਰੀਤ ਸਿੰਘ ਪੁਮਾਰ, ਹਰਦੀਪ ਸਿੰਘ ਜਾਮਣੀਆ, ਸੁਖਵਿੰਦਰ ਸਿੰਘ ਮੋਮੀ, ਗੁਰਭਿੰਦਰ ਸਿੰਘ ਗੋਰਾ, ਹਰਦਿਆਲ ਸਿੰਘ ਸੰਧੂ, ਕਰਨਜੀਤ ਸਿੰਘ ਸੰਧੂ, ਬਲਵਿੰਦਰ ਸਿੰਘ, ਸਤਪਾਲ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ, ਸੂਬਾ ਸਿੰਘ, ਰੇਸ਼ਮ ਸਿੰਘ ਜੱਟਾਂਵਾਲੀ, ਗਰਜੰਟ ਸਿੰਘ ਸਰਪੰਚ, ਰਜਿੰਦਰ ਸਿੰਘ ਸਰਪੰਚ, ਅਮਰਜੀਤ ਸਿੰਘ ਬੱਬੂ ਲੋਹਗੜ੍ਹ, ਰਣਜੀਤ ਸਿੰਘ ਜÏਹਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ¢
ਪਿਛਲੀ ਖ਼ਬਰ ਲੈਕਚਰਾਰ ਸੁਖਵਿੰਦਰ ਸਿੰਘ ਹੋਏ ਸੇਵਾ ਮੁਕਤ ਅਗਲੀ ਖ਼ਬਰ 'ਆਪ੍ਰੇਸ਼ਨ ਸਿੰਧੂਰ' ਦੀ ਵਰ੍ਹੇਗੰਢ 'ਤੇ ਡੀਜ਼ਲ ਸ਼ੈੱਡ ਲੁਧਿਆਣਾ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।