02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 12-05-2026
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਜੰਡਵਾਲਾ ਮੀਰਾਸਾਂਗਲਾ ਦੇ ਏਰੀਏ ਵਿਚ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਵਿਕਰਾਂਤ ਉਰਫ਼ ਜੂਲੀ ਪੁੱਤਰ ਕਿ੍ਸ਼ਨ ਲਾਲ ਅਤੇ ਰਾਜੂ ਪੁੱਤਰ ਕੇਸਰ ਰਾਮ ਵਾਸੀਆਨ ਕਾਲੀਆ ਸ੍ਰੀ ਗੰਗਾਨਗਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2.50 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੋਈ ਨਹੀਂ ਉਤਾਰ ਸਕਦਾ ਮਾਂ ਦਾ ਕਰਜ਼ ਅਗਲੀ ਖ਼ਬਰ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਨਗਰ ਕੌਂਸਲ ਚੋਣਾਂ ਲਈ ਰਣਨੀਤੀ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।