18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿਮੀਗੋ ਸਕੂਲ ਦੇ ਸਨਮਾਨ ਸਿੰਘ ਨੇ ਭੰਗੜਾ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ <br/>

ਅਬੋਹਰ ਦੇ ਸਿਮੀਗੋ ਸਕੂਲ ਵਿਖੇ ਭੰਗੜਾ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨ ਸਿੰਘ ਨੂੰ ਪਿ੍ੰਸੀਪਲ ਰਜਨੀ ਸ਼ਰਮਾ ਵਧਾਈ ਦਿੰਦੇ ਹੋਏ | ਤਸਵੀਰ-ਸੁਖਜੀਤ ਸਿੰਘ ਬਰਾੜ <br/> 13-05-2026
ਅਬੋਹਰ, 12 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਸਨਮਾਨ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਮਾਲਵਾ ਭੰਗੜਾ ਅਤੇ ਗਿੱਧਾ ਕੱਪ 2026 ਦੇ ਉਮਰ ਵਰਗ 11 ਤੋਂ 15 ਸਾਲ ਦੇ ਭੰਗੜਾ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀ ਸਨਮਾਨ ਸਿੰਘ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਸਿਹਤ ਸੇਵਾਵਾਂ 'ਚ ਨਰਸਿੰਗ ਸਟਾਫ਼ ਦਾ ਅਹਿਮ ਯੋਗਦਾਨ-ਡਾ. ਕਵਿਤਾ ਸਿੰਘ ਸਿਵਲ ਹਸਪਤਾਲ ਵਿਖੇ ਕੇਕ ਕੱਟ ਕੇ ਮਨਾਇਆ ਗਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।