30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖੇਤ ਵਿਚ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 15-05-2026
ਜਲਾਲਾਬਾਦ, 14 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਖੇਤ ਵਿਚ ਅੱਗ ਲਗਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਸਬ ਡਿਵੀਜ਼ਨ ਲੈਵਲ ਮੈਨਿਟਰਿੰਗ ਕਮੇਟੀ ਤਹਿਸੀਲ ਜਲਾਲਾਬਾਦ ਵਲੋਂ ਇਕ ਪੱਤਰ ਮਸੂਲ ਹੋਇਆ ਕਿ ਮੱਖਣ ਸਿੰਘ ਪੁੱਤਰ ਉਜਾਗਰ ਸਿੰਘ ਅਤੇ ਰੇਖਾ ਯਾਦਵ ਪਤਨੀ ਹੁਕਮ ਚੰਦ ਵਾਸੀਆਨ ਝੁੱਗੇ ਫੰਗੀਆ (ਕੋਟੂ ਵਾਲਾ) ਵਲੋਂ ਆਪਣੇ ਖੇਤ ਵਿਚ ਅੱਗ ਲਗਾਈ ਗਈ ਸੀ | ਡਿਪਟੀ ਕਮਿਸ਼ਨਰ ਸਾਹਿਬ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੇ ਜਾਣ 'ਤੇ ਦੋਵਾਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਰਾਮਸਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।