30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖੁਸ਼ਦੀਪ ਕੌਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਰਹੀ 10ਵੇਂ ਸਥਾਨ 'ਤੇ

ਅਜੀਤ ਡੈਸਕ 15-05-2026
ਬੱਲੂਆਣਾ, 14 ਮਈ (ਜਸਮੇਲ ਸਿੰਘ ਢਿੱਲੋਂ)-ਖੁਸ਼ਦੀਪ ਕੌਰ ਪੁੱਤਰੀ ਮਹਿਮਾ ਸਿੰਘ ਐਮੀਨੈਂਸ ਰਾਮਸਰਾਂ ਸਕੂਲ ਨੇ ਸਿੱਖਿਆ ਵਿਭਾਗ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ 500 ਅੰਕ ਵਿਚੋਂ 481 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੈਰਿਟ ਲਿਸਟ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਮੈਡਮ ਨਵਜੋਤ ਕੌਰ ਖਹਿਰਾ ਨੇ ਵਿਦਿਆਰਥਣ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਪਿੰਡ ਚੱਕ ਬਜ਼ੀਦਾ ਦੇ ਖੇਤਾਂ 'ਚੋਂ ਡਰੋਨ ਬਰਾਮਦ ਅਗਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ 'ਪੂਲ ਪਾਰਟੀ' ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।