01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਥੇਦਾਰ ਮਲੂਕ ਸਿੰਘ ਵਲੋਂ ਮਾਤਾ ਦੀ ਯਾਦ ਵਿਚ ਮੱਲਾਂਵਾਲਾ ਚੌਂਕ 'ਚ ਲਗਵਾਇਆ ਠੰਢੇ ਪਾਣੀ ਵਾਲਾ ਵਾਟਰ ਕੂਲਰ

ਅਜੀਤ ਡੈਸਕ 16-05-2026
ਮੱਲਾਂਵਾਲਾ, 15 ਮਈ (ਬਲਬੀਰ ਸਿੰਘ ਜੋਸਨ)-ਜਥੇਦਾਰ ਮਲੂਕ ਸਿੰਘ ਸਾਬਕਾ ਸਰਪੰਚ ਕੁਤਬਦੀਨ ਵਾਲਿਆਂ ਵਲੋਂ ਆਪਣੀ ਮਾਤਾ ਸਰਦਾਰਨੀ ਸੁਰਜੀਤ ਕੌਰ ਦੀ ਯਾਦ ਵਿਚ ਮੱਲਾਂਵਾਲਾ ਚੌਂਕ, ਪੁਲਿਸ ਥਾਣੇ ਦੇ ਮੂਹਰੇ, ਸਰਕਾਰੀ ਹਸਪਤਾਲ ਦੇ ਨਜ਼ਦੀਕ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਕ ਠੰਢੇ ਪਾਣੀ ਦਾ ਵਾਟਰ ਕੂਲਰ ਲਗਵਾਇਆ ਗਿਆ | ਇਸ ਸਬੰਧੀ ਥਾਣਾ ਮੁਖੀ ਅਤੇ ਮੁੱਖ ਮੁਨਸ਼ੀ ਗੁਰਮੀਤ ਸਿੰਘ ਸਮੇਤ ਮਾਰਕੀਟ ਦੇ ਸਾਰੇ ਵਸਨੀਕਾਂ ਵਲੋਂ ਇਸ ਕਾਰਜ ਲਈ ਸ਼ਲਾਘਾ ਕੀਤੀ ਗਈ ਅਤੇ ਜਥੇਦਾਰ ਮਲੂਕ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਭੀੜ ਵਾਲੇ ਏਰੀਏ ਵਿਚ ਠੰਢੇ ਪਾਣੀ ਦੀ ਬਹੁਤ ਜ਼ਰੂਰਤ ਸੀ |

ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।