ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਾਂਦੀ ਅਤੇ ਕਾਂਸੀ ਦੇ ਤਗਮਾ ਜੇਤੂ ਅਲਫ਼ਾਜ਼ ਕੌਰ ਦਾ ਸ਼ਾਨਦਾਰ ਸਵਾਗਤ <br/>
ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਨੈਸ਼ਨਲ ਪੱਧਰ 'ਤੇ ਮੈਡਲ ਜਿੱਤ ਕੇ ਪਹੁੰਚੀ ਖਿਡਾਰਨ ਅਲਫ਼ਾਜ਼ ਕੌਰ ਗਰੇਵਾਲ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ, ਪ੍ਰਬੰਧਕੀ ਕਮੇਟੀ ਦੇ ਮੈਂਬਰ ਹਰੀ ਕਿ੍ਸ਼ਨ ਭਾਟੀਆ ਅਤੇ ਹੋਰ | ਅਜੀਤ ਤਸਵੀਰ
<br/>
16-05-2026