ਕਾਂਗਰਸ ਨੇ ਭੋਲਾ ਸਿੰਘ ਬਰਾੜ ਨੂੰ ਸਪੈਸ਼ਲ ਇਨਵੈਟੀ ਮੈਂਬਰ ਲਗਾਇਆ
ਅਜੀਤ ਡੈਸਕ
18-05-2026
ਇਸ ਸਮੇਂ ਭੋਲਾ ਸਿੰਘ ਬਰਾੜ ਵਲੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਲੀਡਰਸ਼ਿਪ ਦਾ ਇਹ ਜ਼ਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ | ਉਨ੍ਹਾਂ ਨੂੰ ਵਧਾਈ ਦੇਣ ਵਾਲਿਆ ਵਿਚ ਜਸਵੀਰ ਸਿੰਘ ਨੱਥੂਵਾਲਾ, ਇਕਬਾਲ ਸਿੰਘ ਮਾਹਲਾ ਕਲਾਂ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |