ਸਵਦੇਸ਼ੀ ਜਾਗਰਨ ਮੰਚ ਵਲੋਂ ਫ਼ਾਜ਼ਿਲਕਾ ਵਾਸੀਆਂ ਨੂੰ ਅਪੀਲ
ਅਬੋਹਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ 'ਸਵਦੇਸ਼ੀ ਅਪਣਾਓ, ਦੇਸ਼ ਮਜ਼ਬੂਤ ਬਣਾਓ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਵਦੇਸ਼ੀ ਜਾਗਰਨ ਮੰਚ ਦੇ ਜ਼ਿਲ੍ਹਾ ਸੰਯੋਜਕ ਐਡਵੋਕੇਟ ਸੁਸ਼ੀਲ ਸਿਆਗ ਨਾਲ ਮੌਜੂਦ ਵਿਸ਼ਨੂੰ ਭਗਵਾਨ ਡੇਲੂ, ਸ਼੍ਰਵਣ ਸਿਆਗ, ਰਿੱਕੀ ਫ਼ਾਜ਼ਿਲਕਾ ਅਤੇ ਹੋਰ ਪਤਵੰਤੇ | ਅਜੀਤ ਤਸਵੀਰ
<br/>
19-05-2026