27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆ ਸਰਵਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਰੁਕਣਪੁਰਾ ਖੂਈ ਖੇੜਾ ਵਿਖੇ ਚੈਕਿੰਗ ਦੌਰਾਨ ਜੋਗਿੰਦਰ ਸਿੰਘ ਉਰਫ਼ ਜੱਗੂ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਰੁਕਣਪੁਰਾ ਖੂਈ ਖੇੜਾ ਤਹਿਸੀਲ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਰੋਕਿਆ ਗਿਆ | ਜਿਸ ਦੇ ਕਬਜ਼ੇ 'ਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਲੜਾਈ-ਝਗੜਾ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।