19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 10 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਦੀ ਚੋਣ ਮੁਹਿੰਮ ਜੋਸਨ ਨੇ ਸੰਭਾਲੀ

ਅਜੀਤ ਡੈਸਕ 21-05-2026
ਮੰਡੀ ਅਰਨੀਵਾਲਾ,20 ਮਈ (ਨਿਸ਼ਾਨ ਸਿੰਘ ਮੋਹਲ਼ਾ)-ਨਗਰ ਪੰਚਾਇਤ ਅਰਨੀਵਾਲਾ ਦੇ ਵਾਰਡ ਨੰਬਰ 10 'ਚ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਭਲਵਾਨ ਦੀ ਚੋਣ ਮੁਹਿੰਮ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਸੰਭਾਲੀ ਗਈ ਹੈ | ਉਨ੍ਹਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਾਂਗਰਸੀ ਉਮੀਦਵਾਰਾਂ ਨੂੰ ਵੱਡੇ ਫ਼ਰਕ ਦੇ ਨਾਲ ਜਿਤਾਇਆ ਜਾਵੇ | ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਦੀਪ ਸਿੰਘ, ਸੁਖਵਿੰਦਰ ਸਿੰਘ ਖੁਰਮੀ, ਸੁਰਜੀਤ ਸਿੰਘ ਉਮੀਦਵਾਰ ਵਾਰਡ ਨੰਬਰ 2, ਸਤਨਾਮ ਸਿੰਘ ਵਾਰਡ ਨੰਬਰ 5, ਸੋਨਾ ਸਿੰਘ ਵਾਰਡ ਨੰਬਰ 6, ਕਸ਼ਮੀਰ ਚੰਦ, ਹਰਭਗਵਾਨ ਜੋਸਨ, ਹਰਜਿੰਦਰ ਸਿੰਘ ਵਿਰਕ, ਇਕਬਾਲ ਪੀ.ਏ ਅਤੇ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਸਵਰਗੀ ਜਗਦੀਸ਼ ਕੰਬੋਜ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਬੌਬੀ ਮਾਨ ਅਤੇ ਹੈਰੀ ਸੰਧੂ ਨੇ ਉਮੀਦਵਾਰ ਪ੍ਰਤਾਪ ਸਿੰਘ ਦੇ ਹੱਕ 'ਚ ਪ੍ਰਚਾਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।