17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਾਬਕਾ ਪੰਚਾਇਤ ਮੈਂਬਰ ਅਵਤਾਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 24-05-2026
ਬੱਲੂਆਣਾ, 23 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਾਬਕਾ ਪੰਚਾਇਤ ਮੈਂਬਰ ਅਵਤਾਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਬੀਤੇ ਕੱਲ੍ਹ ਉਨ੍ਹਾਂ ਦੇ ਪਿਤਾ ਸਰਦਾਰਾ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਹ 96 ਵਰਿ੍ਹਆਂ ਦੇ ਸਨ | ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਅਤੇ ਅਰੋੜਵੰਸ਼ ਸਭਾ ਵਲੋਂ ਪੈਨੇਸੀਆ ਪਬਲਿਕ ਸਕੂਲ 'ਚ ਸੈਮੀਨਾਰ ਅਗਲੀ ਖ਼ਬਰ ਨਾੜ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।