19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬ੍ਰਹਮ ਰਿਸ਼ੀ ਸਕੂਲ 'ਚ ਬਾਰ੍ਹਵੀ ਜਮਾਤ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 26-05-2026
ਅਬੋਹਰ, 25 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜਸੇਵੀ ਆਰਤੀ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਆਰਤੀ ਮਹਿਤਾ ਨੇ ਬਾਰ੍ਹਵੀਂ ਜਮਾਤ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹੀ ਚੰਗਾ ਮੁਕਾਮ ਹਾਸਲ ਕਰ ਸਫਲਤਾ ਪ੍ਰਾਪਤ ਕਰਦੇ ਹਨ | ਇਸ ਮੌਕੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ, ਪਿ੍ੰਸੀਪਲ ਸ਼੍ਰੇਆ ਭਾਰਤੀ, ਓ.ਪੀ.ਚੌਧਰੀ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਤਨੀ ਅਤੇ ਬੇਟੀ ਨੂੰ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।