19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਤਨੀ ਅਤੇ ਬੇਟੀ ਨੂੰ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 26-05-2026
ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਪਤਨੀ ਅਤੇ ਬੇਟੀ ਨੂੰ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ਗਾਂਧੀ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਾਰਡਰ ਰੋਡ ਸਾਹਮਣੇ ਗੱਦੀ ਦੇ ਅਹਾਤਾ ਕੋਲੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਪਤਨੀ ਅਤੇ ਬੇਟੀ ਨੂੰ ਲੁਕਾ-ਛਿਪਾ ਕੇ ਕਿਸੇ ਅਣਜਾਣ ਜਗਾ 'ਤੇ ਰੱਖਿਆ ਗਿਆ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅਬੋਹਰ ਨਗਰ ਨਿਗਮ ਲਈ ਵੋਟਾਂ ਦੀਆਂ ਤਿਆਰੀਆਂ ਹੋਈਆਂ ਮੁਕੰਮਲ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ 'ਚ ਬਾਰ੍ਹਵੀ ਜਮਾਤ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।