06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਸ਼ੇ ਦੀ ਹਾਲਤ ਵਿਚ 2 ਕਾਬੂ

ਅਜੀਤ ਡੈਸਕ 04-06-2026
ਜਲਾਲਾਬਾਦ, 3 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਣਾ ਮੰਡੀ ਜਲਾਲਾਬਾਦ ਵਿਖੇ ਗਸ਼ਤ ਕਰ ਰਹੀ ਸੀ ਤਾਂ ਜੀਤ ਬਹਾਦਰ ਪੁੱਤਰ ਗੁਰੂ ਬਹਾਦਰ ਵਾਸੀ ਰਠੌੜਾ ਵਾਲਾ ਮੁਹੱਲਾ ਅਤੇ ਆਕਾਸ਼ ਪੁੱਤਰ ਰਾਜ ਕੁਮਾਰ ਵਾਸੀ ਕਮਿਊਨਿਟੀ ਹਾਲ ਦੇ ਬੈਕ ਸਾਈਡ ਜਲਾਲਾਬਾਦ ਨੂੰ ਕਾਬੂ ਕੀਤਾ | ਇਨ੍ਹਾਂ ਪਾਸੋਂ 1 ਲਾਈਟਰ, 1 ਸਿਲਵਰ ਪੇਪਰ ਪੰਨੀ ਅਤੇ 10 ਰੁਪਏ ਦਾ ਕਰੰਸੀ ਨੋਟ ਬਰਾਮਦ ਹੋਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਸਕੂਲ ਵਿਖੇ 11ਵਾਂ ਗੁਰਮਤਿ ਕੈਂਪ ਆਰੰਭ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ 3 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।