27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਪਿੰਡ ਵਾਸੀਆਂ ਨੂੰ ਕਾਰਡ ਵੰਡੇ

ਅਜੀਤ ਡੈਸਕ 08-06-2026
ਅਬੋਹਰ, 7 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਪਿੰਡ ਕਿੱਲਿ੍ਹਆਂਵਾਲੀ ਵਿਖੇ ਪਿੰਡ ਵਾਸੀਆਂ ਨੂੰ ਨਵੇਂ ਬਣੇ ਡਿਜੀਟਲ ਰਾਸ਼ਨ ਕਾਰਡ ਵੰਡੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਡਿਜੀਟਲ ਰਾਸ਼ਨ ਕਾਰਡ ਬਣਨ ਨਾਲ ਰਾਸ਼ਨ ਲੈਣ ਮੌਕੇ ਅੰਗੂਠਾ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ | ਰਾਸ਼ਨ ਲੈਣ ਵਾਲਿਆਂ ਦੀ ਖੱਜਲ ਖ਼ੁਆਰੀ ਵੀ ਘਟੇਗੀ | ਉਨ੍ਹਾਂ ਕਿਹਾ ਕਿ ਇਹ ਸਹੂਲਤ ਸ਼ੁਰੂ ਕਰ ਪੰਜਾਬ ਸਰਕਾਰ ਨੇ ਬਹੁਤ ਵਧੀਆ ਕੰਮ ਕੀਤਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਹਲਕਾ ਇੰਚਾਰਜ ਦੇ ਘਰ ਮੂਹਰੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵੋਟਰ ਸੂਚੀਆਂ ਨੂੰ ਦਰੁਸਤ ਕਰਨ ਲਈ ਅਬੋਹਰ 'ਚ 'ਪ੍ਰੀ-ਐੱਸ.ਆਈ.ਆਰ' ਮੈਪਿੰਗ ਕੈਂਪ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।