ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਸਿਵਲ ਹਸਪਤਾਲ ਅਬੋਹਰ 'ਚ ਲਗਾਇਆ ਵਿਸ਼ੇਸ਼ ਕੈਂਪ
ਅਜੀਤ ਡੈਸਕ
10-06-2026
ਇਸ ਵਿਸ਼ੇਸ਼ ਕੈਂਪ ਦੌਰਾਨ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਏ.ਐਨ.ਐਮ ਡਿੰਪਲ, ਲਖਵਿੰਦਰ ਕੌਰ, ਨਰਸਿੰਗ ਸਿਸਟਰ ਸਿਮਰਜੀਤ ਕੌਰ, ਹੈਲਥ ਵਰਕਰ ਅੰਕੁਸ਼ ਕੁਮਾਰ, ਰਾਜੇਸ਼ ਕੁਮਾਰ, ਸਮੂਹ ਆਸ਼ਾ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮਹਿਲਾਵਾਂ ਮੌਜੂਦ ਸਨ |