02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ੇ ਦੀ ਹਾਲਤ 'ਚ ਮਿਲੀ ਅÏਰਤ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-06-2026
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਮਿਲੀ ਅÏਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਣੀ ਰਾਏ ਪਤਨੀ ਗੁਰਪ੍ਰੀਤ ਸਿੰਘ ਵਾਸੀ ਬੈਕ ਸਾਈਡ ਟਰੱਕ ਯੂਨੀਅਨ ਮਲੋਟ ਮੰਡੀ ਹਾਲ ਆਬਾਦ ਖਾਲ਼ੇ ਵਾਲੀ ਗਲੀ ਸੀਡ ਫਾਰਮ ਪੱਕਾ ਅਬੋਹਰ ਨਸ਼ਾ ਕਰਨ ਦੀ ਆਦੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਸ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਸਕਾਰਪੀਓ ਚਾਲਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।