13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਸਰੀਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਰਾਣੀ ਕੋਟਨ ਫ਼ੈਕਟਰੀ ਡੱਬਵਾਲੀ ਕਲਾ ਕੋਲ ਸ਼ਿਵ ਸਿੰਘ ਪੁੱਤਰ ਛਿੰਦਰਪਾਲ ਸਿੰਘ ਵਾਸੀ ਵਾਰਡ ਨੰਬਰ 8 ਅਰਨੀਵਾਲਾ ਪੈਦਲ ਆ ਰਿਹਾ ਸੀ | ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।