22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਸ਼ਾਲ ਭੰਡਾਰਾ 25 ਨੂੰ

ਅਜੀਤ ਡੈਸਕ 12-06-2026
ਬੱਲੂਆਣਾ, 11 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬਾਬਾ ਲੱਖ ਦਾਤਾ ਪੀਰ ਦੀ ਦਰਗਾਹ 'ਤੇ ਵਿਸ਼ਾਲ ਭੰਡਾਰਾ 25 ਜੂਨ (11 ਹਾੜ) ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ 23 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ | 25 ਜੂਨ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਵਿਸ਼ਾਲ ਭੰਡਾਰਾ ਅਤੇ ਅਤੁੱਟ ਲੰਗਰ ਵਰਤਾਏ ਜਾਣਗੇ |
ਪਿਛਲੀ ਖ਼ਬਰ ਭਾਜਪਾ ਦਫ਼ਤਰ 'ਚ ਮਹਿਲਾ 'ਆਪ' ਵਰਕਰ 'ਤੇ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਵਲੋਂ ਸੈਂਚੁਰੀ ਪਲਾਈਬੋਰਡਸ 'ਚ ਲਗਾਏ ਖ਼ੂਨਦਾਨ ਕੈਂਪ 'ਚ 111 ਯੂਨਿਟ ਕੀਤੇ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।