20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਜਪਾ ਆਗੂ ਕ੍ਰਿਸ਼ਨ ਵਰਮਾ ਨੂੰ ਸਦਮਾ

ਅਜੀਤ ਡੈਸਕ 12-06-2026
ਮਮਦੋਟ, 11 ਜੂਨ (ਸੁਖਦੇਵ ਸਿੰਘ ਸੰਗਮ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਅੰਗਰੇਜ਼ ਸਿੰਘ ਦੇ ਰਾਜਨੀਤਿਕ ਸਲਾਹਕਾਰ ਕ੍ਰਿਸ਼ਨ ਵਰਮਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾਂ, ਜਦੋਂ ਉਨ੍ਹਾਂ ਦੇ ਦਾਦੀ ਸ਼੍ਰੀ ਮਤੀ ਸੰਤੋਸ਼ ਰਾਣੀ ਧਰਮ-ਪਤਨੀ ਧਰਮਪਾਲ ਪ੍ਰਜਾਪਤੀ ਵਾਸੀ ਮਮਦੋਟ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੁੰਦਿਆਂ ਭਾਰਤੀ ਪਾਰਟੀ ਦੀ ਸਮੁੱਚੀ ਸਥਾਨਕ ਲੀਡਰਸ਼ਿਪ ਵਲੋਂ ਪ੍ਰਜਾਪਤੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਭਾਜਪਾ ਦੇ ਸੂਬਾਈ ਇੰਚਾਰਜ ਸ੍ਰੀ ਨਿਵਾਸਲੂ ਵਲੋਂ ਵਿਜੇ ਕੁਮਾਰ ਕਾਇਤ ਦਾ ਸਨਮਾਨ ਅਗਲੀ ਖ਼ਬਰ ਮਾਸਟਰ ਕਾਡਰ ਭਰਤੀ ਦੇ 253 ਅਧਿਆਪਕਾਂ ਨੂੰ ਜਾਰੀ ਟਰਮੀਨੇਸ਼ਨ ਸ਼ੋ-ਕਾਜ਼ ਨੋਟਿਸ ਵਾਪਸ ਲਏ ਜਾਣ-ਅਧਿਆਪਕ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।