15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਲਿੰਕ ਰੋਡ ਨਰਾਇਣਪੁਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਸੰਜੀਵ ਕੁਮਾਰ ਉਰਫ਼ ਸੰਜੇ ਪੁੱਤਰ ਰਾਮ ਕੁਮਾਰ ਅਤੇ ਉੱਤਮ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਨਰਾਇਣਪੁਰਾ ਆਉਂਦੇ ਦਿਖਾਈ ਦਿੱਤੇ, ਜੋ ਨਸ਼ੇ ਦੇ ਆਦੀ ਸਨ ਅਤੇ ਨਸ਼ਾ ਛੱਡਣ ਦੀ ਦਵਾਈ ਲੈਣ ਦੀ ਗੱਲ ਕਹਿ ਰਹੇ ਸਨ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੀ ਅਬੋਹਰ ਆਮਦ 'ਤੇ ਮੈਡੀਕਲ ਕਾਲਜ ਦੀ ਉੱਠੀ ਮੰਗ ਨੇ ਛੇੜਿਆ ਨਵਾਂ ਵਿਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।