15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 14-06-2026
ਜਲਾਲਾਬਾਦ, 13 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਗ਼ਰੀਬਾਂ ਸਾਦੜ ਵਿਖੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਜਸਵਿੰਦਰ ਸਿੰਘ ਉਰਫ਼ ਜੱਸਾ ਪੁੱਤਰ ਗੁਰਨਾਮ ਸਿੰਘ ਵਾਸੀ ਢਾਣੀ ਨੱਥਾ ਸਿੰਘ ਆਉਂਦਾ ਦਿਖਾਈ ਦਿੱਤਾ | ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।