15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਅਜੀਤ ਡੈਸਕ 14-06-2026
ਜਲਾਲਾਬਾਦ, 13 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਪਾਹੀ ਜਸਪ੍ਰੀਤ ਸਿੰਘ ਤੋਂ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਮਹਿੰਦਰ ਸਿੰਘ ਵਾਸੀ ਨਿਧਾਣਾ ਅਤੇ ਬੇਬੀ ਸਿੰਘ ਉਰਫ਼ ਬੌਬੀ ਪੁੱਤਰ ਬੂਟਾ ਸਿੰਘ ਵਾਸੀ ਕੁੱਤਬਗੜ ਕੋਲ ਇੱਕ ਚੋਰੀ ਦਾ ਮੋਟਰਸਾਈਕਲ ਮਾਰਕਾ ਸਪਲਾੈਡਰ ਪਲੱਸ ਨੰਬਰੀ ਪੀ.ਬੀ-65-ਏ.ਡਬਲਯੂ-8906 ਹੈ | ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਸੈਕਟਰ 67 ਮੋਹਾਲੀ ਤੋਂ ਚੋਰੀ ਕੀਤਾ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹਿੰਮਤਪੁਰਾ ਤੋਂ ਵਜ਼ੀਦਪੁਰ ਭੋਮਾ ਜਾਣ ਵਾਲੀ ਸੜਕ 'ਤੇ ਬਾਰੀਕ ਬਜਰੀ ਪਾ ਕੇ ਲੁੱਕ ਪਾਈ ਜਾਵੇ ਅਗਲੀ ਖ਼ਬਰ ਦੜਾ-ਸੱਟਾ ਲਗਵਾਉਣ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।