30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹੈਰੋਇਨ ਦਾ ਨਸ਼ਾ ਕਰਦਾ ਵਿਅਕਤੀ ਕਾਬੂ

ਅਜੀਤ ਡੈਸਕ 24-06-2026
ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਪਰਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬਾਧਾ ਨਹਿਰ ਦੀ ਪਟੜੀ ਝਾੜੀਆਂ ਨੇੜੇ ਰਿਤਿਕ ਪੁੱਤਰ ਸੰਦੀਪ ਕੁਮਾਰ ਵਾਸੀ ਬਾਦਲ ਕਾਲੋਨੀ ਫ਼ਾਜ਼ਿਲਕਾ ਨੂੰ ਸਿਲਵਰ ਪੰਨੀ ਨਾਲ ਹੈਰੋਇਨ ਪੀਂਦੇ ਕਾਬੂ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਸਮੇਤ 3 ਨੌਜਵਾਨ ਕਾਬੂ ਅਗਲੀ ਖ਼ਬਰ ਨਟਰੰਗ ਸੁਸਾਇਟੀ ਅਬੋਹਰ ਵਲੋਂ ਲਗਾਈ 10 ਦਿਨਾ ਕਾਰਜਸ਼ਾਲਾ ਦੀ ਸ਼ਾਨਦਾਰ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।