14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜ਼ੀਰਾ ਦਫ਼ਤਰ ਦਾ ਉਦਘਾਟਨ ਭਲਕੇ

ਅਜੀਤ ਡੈਸਕ 30-06-2026
ਜ਼ੀਰਾ,29 ਜੂਨ (ਕਥੂਰੀਆ)-ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਜ਼ੀਰਾ ਵਿਖੇ ਆਪਣੇ ਦਫਤਰ ਦਾ ਉਦਘਾਟਨ ਭਲਕੇ ਮਿਤੀ 1 ਜੁਲਾਈ ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਦੱਸਿਆ ਕਿ ਦਫਤਰ ਦੇ ਉਦਘਾਟਨ ਤੋਂ ਪਹਿਲਾਂ ਜ਼ੀਰਾ-ਮੱਖੂ ਰੋਡ ’ਤੇ ਸਥਿਤ ਸੰਧੂ ਰਿਜੋਰਟ ਜ਼ੀਰਾ ਵਿਖੇ ਸਵੇਰੇ 10 ਵਜੇ ਸਮਰਥਕਾਂ ਦਾ ਇਕੱਠ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਦਫਤਰ ਦਾ ਉਦਘਾਟਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਫ਼ਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਰਾਸ਼ਨ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ ਦੁਕਾਨ ਵਿਚੋਂ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।