14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਰਕਾਰੀ ਸਕੂਲ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-07-2026
ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)–ਥਾਣਾ ਖੂਈ ਖੇੜਾ ਪੁਲਿਸ ਨੇ ਸਰਕਾਰੀ ਸਕੂਲ ਵਿਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਸਰਕਾਰੀ ਸਕੂਲ ਖਿੱਪਾਵਾਲੀ ਦੇ ਸਟਾਫ਼ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ 26 ਜੂਨ ਦੀ ਰਾਤ ਨੂੰ ਸਕੂਲ ਦੇ ਰਾਸ਼ਨ ਵਾਲੇ ਕਮਰੇ ਵਿਚੋਂ 4 ਬੋਰੀਆਂ ਕਣਕ, 2 ਗੈੱਸ ਸਿਲੰਡਰ ਅਤੇ ਮੋਮ ਦੇ ਬੰਡਲ ਸਮੇਤ ਹੋਰ ਸਾਮਾਨ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ 28 ਸਾਲ ਤੋਂ ਵੱਧ ਸੇਵਾ ਨਿਭਾਉਣ ਮਗਰੋਂ ਲੈਕਚਰਾਰ ਮੈਡਮ ਇੰਦੂ ਮੈਣੀ ਹੋਏ ਸੇਵਾਮੁਕਤ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਭਾ ਆਈ.ਡੀ. ਬਣਵਾਉਣ ਅਤੇ ਲੜਕੀਆਂ ਦੇ ਐੱਚ.ਪੀ.ਵੀ. ਟੀਕਾਕਰਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।