03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਰਾਜ ਚੋਣ ਕਮਿਸ਼ਨ ਵਲੋਂ ਹਰਪ੍ਰੀਤ ਸਿੰਘ ਜੱਗੀ ਆਈ.ਪੀ.ਐੱਸ.ਫ਼ਾਜ਼ਿਲਕਾ ਦੇ ਪੁਲਿਸ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 04-07-2026
ਫ਼ਾਜ਼ਿਲਕਾ, 3 ਜੁਲਾਈ (ਦਵਿੰਦਰ ਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਲਾਲਾਬਾਦ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਜੱਗੀ ਆਈ.ਪੀ.ਐੱਸ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਆਰਥਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਪੰਜਾਬ ਨੂੰ ਪੁਲਿਸ ਅਬਜ਼ਰਵਰ ਫ਼ਿਰੋਜ਼ਪੁਰ/ਫ਼ਾਜ਼ਿਲਕਾ ਰੇਂਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਹੈੱਡਕੁਆਟਰ ਜ਼ਿਲ੍ਹਾ ਫ਼ਿਰੋਜਪੁਰ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਨਹਿਰੂ ਸਟੇਡੀਅਮ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਜਲ ਘਰ ’ਚ ਲੱਗੇ ਹਰੇ ਭਰੇ ਦਰੱਖ਼ਤ ਨੂੰ ਬਿਜਲੀ ਮੁਲਾਜ਼ਮਾਂ ਨੇ ਮੁੱਢੋਂ ਵੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।