10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡੇਂਗੂ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ

ਅਜੀਤ ਡੈਸਕ 14-07-2026
ਅਬੋਹਰ, 13 ਜੁਲਾਈ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਇਲਾਕੇ ਦੇ ਪਿੰਡ ਗੁੰਮਜਾਲ, ਚੂਹੜੀ ਵਾਲਾ ਧੰਨਾ ਅਤੇ ਸੱਯਦ ਵਾਲਾ ਵਿਚ ਡੇਗੂ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਪਵਨਜੀਤ ਸਿੰਘ, ਸਿਹਤ ਕਰਮਚਾਰੀਆਂ ਚੰਦਰ ਪ੍ਰਕਾਸ਼, ਗੰਗਾ ਰਾਮ ਅਤੇ ਮਨੋਹਰ ਲਾਲ ਨੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਵਿਭਾਗ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇ’ ਮਨਾਉਂਦਾ ਹੈ। ਉਨ੍ਹਾਂ ਨੇ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਘਰਾਂ ਦੇ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਫ਼ਰਿਜ ਦੀਆਂ ਟਰੇਆਂ ਦੀ ਸਫ਼ਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਤੇਜ਼ ਬਾਰਿਸ਼ ਆਉਣ ਬਾਅਦ ਸੜਕਾਂ ਤੇ ਗਲੀਆਂ ਹੋਈਆਂ ਜਲਥਲ ਅਗਲੀ ਖ਼ਬਰ ਬਰਸਾਤਾਂ ਕਾਰਨ ਪਾਣੀ ਖੜ੍ਹਨ ’ਤੇ ਵੱਧ ਸਕਦੀ ਹੈ ਮੱਛਰਾਂ ਦੀ ਪੈਦਾਵਾਰ-ਡਾ. ਕਵਿਤਾ ਸਿੰਘ ਸਿਵਲ ਸਰਜਨ ਵਲੋਂ ਲੋਕਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।