02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 24-07-2026
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਸੀ.ਐੱਚ.ਸੀ. ਡੱਬਵਾਲਾ ਕਲਾਂ ਦੇ ਐਸ.ਐਮ.ਓ.ਡਾ.ਪੰਕਜ ਚੌਹਾਨ, ਡਾ.ਰਿਤਿਕ ਕੰਬੋਜ, ਡਾ.ਸ਼ਾਇਨਾ ਕਟਾਰੀਆ ਅਤੇ ਐਸ.ਆਈ. ਵਿਜੇ ਕੁਮਾਰ ਨਾਗਪਾਲ ਨੇ ਕੀਤੀ। ਕੈਂਪ ਦੌਰਾਨ ਸਿਹਤ ਕਰਮਚਾਰੀ ਬਲਦੇਵ ਰਾਜ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮੰਜੂ ਬਾਲਾ ਸੀ.ਐੱਚ.ਓ., ਰਜਵੰਤ ਕੌਰ, ਸੰਦੀਪ ਕੁਮਾਰ, ਅਜੇ ਕੁਮਾਰ ਅਤੇ ਆਸ਼ਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 24-07-26 ਅਗਲੀ ਖ਼ਬਰ ਐਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।