03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਧਾਰਮਿਕ ਸ਼ਬਦ-ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਦੇਸ਼-ਪ੍ਰੇਮ, ਨਿਆਂ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਐਨ.ਸੀ.ਸੀ.ਦੇ ਸੀਨੀਅਰ ਵਿੰਗ ਅਤੇ ਡਵੀਜ਼ਨ ਲਈ ਚੋਣ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ’ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।