02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ 4 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੀਤੀ ਪਾਸ ਪ੍ਰਿੰਸੀਪਲ ਹਰੀ ਚੰਦ ਕੰਬੋਜ ਹੋਏ ਸਨਮਾਨਿਤ

ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ 12ਵੀਂ ਜਮਾਤ ਦੇ 4 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਮੋਹਾਲੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ ਹਰੀ ਚੰਦ ਕੰਬੋਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 02-08-2026
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ 12ਵੀਂ ਜਮਾਤ ਦੇ 4 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਮੋਹਾਲੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ ਹਰੀ ਚੰਦ ਕੰਬੋਜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਮੀਡੀਆ ਇੰਚਾਰਜ ਲੈਕਚਰਾਰ ਸੰਦੀਪ ਅਨੇਜਾ ਨੇ ਦੱਸਿਆ ਕਿ ਪ੍ਰਿੰਸੀਪਲ ਕੰਬੋਜ ਨੇ ਲੈਕਚਰਾਰ ਰਾਕੇਸ਼ ਜੁਨੇਜਾ ਅਤੇ ਧਰਮਿੰਦਰ ਗੁਪਤਾ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕੀਤੀ। ਸੀਨੀਅਰ ਲੈਕਚਰਾਰ ਜੋਗਿੰਦਰ ਲਾਲ, ਵਿਕਾਸ ਡਾਗਾ, ਅਜੇ ਗੁਪਤਾ, ਸੁਧਾ ਕਟਾਰੀਆ ਸਮੇਤ ਸਮੂਹ ਸਟਾਫ਼ ਨੇ ਚਾਰੇ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਕਾਂਗਰਸ ’ਚ ਦਲਿਤਾਂ ਦਾ ਕੋਈ ਸਨਮਾਨ ਨਹੀਂ, ਹੁਣ ਸਿਰਫ਼ ਵੋਟ ਬੈਂਕ ਬਣ ਕੇ ਰਹਿ ਗਏ-ਸੁਸ਼ੀਲ ਸਿਆਗ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਨੌਜਵਾਨਾਂ ਲਈ ਵਿਸ਼ੇਸ਼ ‘ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ’ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।