03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੂੰ ਸਦਮਾ, ਭਤੀਜੇ ਦਾ ਦਿਹਾਂਤ

ਬੱਲੂਆਣਾ, 2 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਤਿੰਨ ਵਾਰੀ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਭਤੀਜੇ ਦਰਸ਼ਨ ਸਿੰਘ ਘੁੜਿਆਣਾ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ। ਉਹ 65 ਵਰ੍ਹਿਆਂ ਦੇ ਸਨ।

ਸਵ.ਦਰਸ਼ਨ ਸਿੰਘ ਦੀ ਫਾਈਲ ਫ਼ੋਟੋ। 03-08-2026
ਬੱਲੂਆਣਾ, 2 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਤਿੰਨ ਵਾਰੀ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਭਤੀਜੇ ਦਰਸ਼ਨ ਸਿੰਘ ਘੁੜਿਆਣਾ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ। ਉਹ 65 ਵਰ੍ਹਿਆਂ ਦੇ ਸਨ। ਦਰਸ਼ਨ ਸਿੰਘ ਕਈ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ। ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 19 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਕੌਂਸਲਰ ਵੀਣਾ ਕਾਲੜਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।