03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅੰਮ੍ਰਿਤ ਮਾਡਲ ਸਕੂਲ ਦੀ ਕ੍ਰਿਕਟ ਟੀਮ ਰਹੀ ਜੇਤੂ

ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਉਮਰ ਵਰਗ 14 ਦੀ ਕ੍ਰਿਕੇਟ ਟੀਮ ਨੇ ਜ਼ੋਨਲ ਕ੍ਰਿਕੇਟ ਟੂਰਨਾਮੈਂਟ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸੁਨੀਤ ਕਾਲੜਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 03-08-2026
ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਉਮਰ ਵਰਗ 14 ਦੀ ਕ੍ਰਿਕੇਟ ਟੀਮ ਨੇ ਜ਼ੋਨਲ ਕ੍ਰਿਕੇਟ ਟੂਰਨਾਮੈਂਟ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸੁਨੀਤ ਕਾਲੜਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਸ਼ਨ ਵੰਡ ਸਮਾਗਮ ’ਚ 131 ਲੋੜਵੰਦ ਪਰਿਵਾਰਾਂ ਨੂੰ ਮਿਲੀ ਸਹਾਇਤਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਿਆਣੀ ਬਸਤੀ ਅਤੇ ਜੱਟ ਵਾਲੀ ’ਚ ਡਾਕੂਮੈਂਟਰੀ ਸ਼ੋਅ ਕਰਵਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।