03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਾਸ਼ਨ ਵੰਡ ਸਮਾਗਮ ’ਚ 131 ਲੋੜਵੰਦ ਪਰਿਵਾਰਾਂ ਨੂੰ ਮਿਲੀ ਸਹਾਇਤਾ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਅਪਰਾਜਿਤਾ ਨਾਰੰਗ ਨੇ ਆਪਣੇ ਕਰ-ਕਮਲਾਂ ਨਾਲ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ।

ਅਜੀਤ ਡੈਸਕ 03-08-2026
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਦੌਰਾਨ 131 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਅਪਰਾਜਿਤਾ ਨਾਰੰਗ ਨੇ ਆਪਣੇ ਕਰ-ਕਮਲਾਂ ਨਾਲ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ। ਮੰਦਰ ਕਮੇਟੀ ਦੇ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਨਾਰੰਗ ਪਰਿਵਾਰ ਦੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ। ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੌਰਾਨ ਅਸ਼ੋਕ ਸੁਖੀਜਾ, ਰਮਨ ਪਾਹਵਾ, ਪ੍ਰਵੇਸ਼ ਵਡੇਰਾ, ਨਰਿੰਦਰ ਸਚਦੇਵਾ, ਹਰੀਸ਼ ਮੁੰਜਾਲ, ਹਰਿਓਮ ਕੁੱਕੜ, ਡਾ. ਵਰਿੰਦਰ ਜੁਨੇਜਾ, ਵਿਜੇ ਵਡੇਰਾ ਅਤੇ ਮਹਾ ਮੰਤਰੀ ਅਸ਼ਵਨੀ ਕੁਮਾਰ ਗਰੋਵਰ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵੈਸਟ ਵਲੋਂ ਮੀਟਿੰਗ ਅਗਲੀ ਖ਼ਬਰ ਅੰਮ੍ਰਿਤ ਮਾਡਲ ਸਕੂਲ ਦੀ ਕ੍ਰਿਕਟ ਟੀਮ ਰਹੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।