ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ 4 ਅਗਸਤ ਨੂੰ , ਸਮੁੱਚੀ ਹਾਈਕਮਾਨ ਕਰੇਗੀ ਸ਼ਿਰਕਤ ਬੂਥ ਤੋਂ ਜ਼ਿਲ੍ਹਾ ਪੱਧਰ ਤੱਕ ਦੀ ਲੀਡਰਸ਼ਿਪ ਨੂੰ ਪੁੱਜਣ ਦਾ ਸੱਦਾ-ਆਸ਼ੂ ਬੰਗੜ
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ 4 ਅਗਸਤ ਨੂੰ ਦੁਪਹਿਰ 2 ਵਜੇ ਐਮ. ਕੇ.
ਜਾਣਕਾਰੀ ਦਿੰਦੇ ਹੋਏ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ। ਅਜੀਤ ਤਸਵੀਰ
03-08-2026