09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਤਾ ਦਮੋਦਰੀ ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ

ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਵਿਚ ਪਹਿਲਾ ਸਥਾਨ, ਖੋ-ਖੋ ਵਿਚ ਪਹਿਲਾ ਸਥਾਨ, ਫੁੱਟਬਾਲ ਵਿਚ ਦੂਜਾ, ਕਬੱਡੀ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਖੇਡ ਮੈਦਾਨ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰ.

ਅਜੀਤ ਡੈਸਕ 09-08-2026
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਵਿਚ ਪਹਿਲਾ ਸਥਾਨ, ਖੋ-ਖੋ ਵਿਚ ਪਹਿਲਾ ਸਥਾਨ, ਫੁੱਟਬਾਲ ਵਿਚ ਦੂਜਾ, ਕਬੱਡੀ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਖੇਡ ਮੈਦਾਨ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ| ਇਸ ਮੌਕੇ ਸਕੂਲ ਦੇ ਪ੍ਰਿੰ. ਰਮਨਦੀਪ ਕੌਰ ਭੁੱਲਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਅਤੇ ਖੇਡ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਾਬਾ ਜੋਗੀ ਪੀਰ ਦੀ ਯਾਦ ’ਚ ਸਲਾਨਾ ਮੇਲਾ ਕੱਲ੍ਹ 10 ਅਗਸਤ ਨੂੰ ਅਗਲੀ ਖ਼ਬਰ ਮੰਡੀ ਘੁਬਾਇਆ ਵਿਖੇ ਮਾਰਕੀਟ ਕਮੇਟੀ ਬਣਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਧਾਨ ਸਭਾ ਵਿਚ ਚੁੱਕਿਆ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।