09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 8 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 09-08-2026
ਮੱਲਾਂਵਾਲਾ, 8 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ’ਤੇ ਰਵਾਨਾ ਸੀ, ਜਿਸ ਦੌਰਾਨ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਹਿੰਦਰਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਆਸ਼ੀਏ ਕੇ ਥਾਣਾ ਮੱਲਾਂਵਾਲਾ ਵਜੋਂ ਹੋਈ, ਜਿਸ ਕੋਲੋਂ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਪਿਛਲੀ ਖ਼ਬਰ ਅਮਰਜੀਤ ਸਿੰਘ ਵਿਭਾਗੀ ਤਰੱਕੀ ਨਾਲ ਬਣੇ ਸਬ-ਇੰਸਪੈਕਟਰ ਆਈ.ਜੀ. ਸਨੇਹਦੀਪ ਸ਼ਰਮਾ ਨੇ ਲਗਾਏ ਮੋਢਿਆਂ ’ਤੇ ਸਟਾਰ ਅਗਲੀ ਖ਼ਬਰ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਦਾ ਮੁੱਦਾ ਮੋਰਚਾ-ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।