10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਕਾਰੀ ਪ੍ਰਾਇਮਰੀ ਸਕੂਲ ਪਾਕਾਂ ਵਿਚ ਮਾਤਾਵਾਂ ਲਈ ਵਰਕਸ਼ਾਪ ਲਗਾਈ

ਮੰਡੀ ਅਰਨੀਵਾਲਾ , 9 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਦੀ ਮਦਰ ਵਰਕਸ਼ਾਪ ਕਰਵਾਈ ਗਈ। ਜਿਸ ਦੇ ਅੰਤਰਗਤ ਸਰਕਾਰੀ ਪ੍ਰਾਇਮਰੀ ਸਕੂਲ ਪਾਕਾਂ ਵਿਚ ਮਦਰ ਵਰਕਸ਼ਾਪ ਵੀ ਕਰਵਾਈ ਗਈ।

ਅਜੀਤ ਡੈਸਕ 10-08-2026
ਮੰਡੀ ਅਰਨੀਵਾਲਾ , 9 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਦੀ ਮਦਰ ਵਰਕਸ਼ਾਪ ਕਰਵਾਈ ਗਈ। ਜਿਸ ਦੇ ਅੰਤਰਗਤ ਸਰਕਾਰੀ ਪ੍ਰਾਇਮਰੀ ਸਕੂਲ ਪਾਕਾਂ ਵਿਚ ਮਦਰ ਵਰਕਸ਼ਾਪ ਵੀ ਕਰਵਾਈ ਗਈ। ਜਿਸ ਵਿਚ ਮਾਤਾਵਾਂ ਨੂੰ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਵਰਤੇ ਜਾਂਦੇ ਸਮਾਨ ਦੀ ਪ੍ਰਦਰਸ਼ਨੀ ਲਾਈ ਗਈ, ਇਸ ਮੈਟੀਰੀਅਲ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਾਤਾਵਾਂ ਦੁਆਰਾ ਬੱਚਿਆਂ ਦੇ ਲਈ ਸਕੂਲ ਵਿਚ ਹੈਂਡ ਮੇਡ ਮੈਟੀਰੀਅਲ ਵੀ ਤਿਆਰ ਕੀਤਾ ਗਿਆ। ਇਸ ਇਸ ਵਰਕਸ਼ਾਪ ਦੇ ਆਯੋਜਨ ਵਿਚ ਸਕੂਲ ਦੇ ਮੁੱਖ ਅਧਿਆਪਕ ਹਰਭਜਨ ਲਾਲ, ਮਨਦੀਪ ਕੌਰ ਪ੍ਰੀ ਪ੍ਰਾਇਮਰੀ ਅਧਿਆਪਕ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਰੌਸ਼ਨ ਸਿੰਘ ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਫ਼ਾਜ਼ਿਲਕਾ ਅਤੇ ਸਮੂਹ ਸਟਾਫ਼ ਦੁਆਰਾ ਇਸ ਦੇ ਸਫਲ ਆਯੋਜਨ ਵਿਚ ਸਹਿਯੋਗ ਕੀਤਾ ਗਿਆ।
ਪਿਛਲੀ ਖ਼ਬਰ ਸੇਵਾ ਭਾਰਤੀ ਨੇ ਐੱਸ.ਡੀ. ਗਰਲਜ਼ ਸਕੂਲ ’ਚ 40 ਪੌਦੇ ਲਗਾਏ ਅਗਲੀ ਖ਼ਬਰ ਸੁਸਾਈਡ ਨੋਟ ਗਾਇਬ ਹੋਣ ਦੇ ਮਾਮਲੇ ’ਚ ਸੇਵਾ-ਮੁਕਤ ਪੁਲਿਸ ਮੁਲਾਜ਼ਮ ਖ਼ਿਲਾਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।