18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਅਮਰਪੁਰਾ ’ਚ ਸਮੱਸਿਆਵਾਂ ਸੁਣੀਆਂ

ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਅਮਰਪੁਰਾ ਵਿਖੇ ਇਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪਾਸ ਕੋਈ ਵੀ ਮੁੱਦਾ ਨਹੀਂ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਮਾਂ ਵਿਚ ਵਿਸ਼ਵਾਸ ਰੱਖਦੀ ਹੈ।

ਅਜੀਤ ਡੈਸਕ 18-08-2026
ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਅਮਰਪੁਰਾ ਵਿਖੇ ਇਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪਾਸ ਕੋਈ ਵੀ ਮੁੱਦਾ ਨਹੀਂ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਮਾਂ ਵਿਚ ਵਿਸ਼ਵਾਸ ਰੱਖਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਚੋਣ ਲੜੇਗੀ ਅਤੇ ਫਿਰ ਤੋਂ ਸੂਬੇ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਤੁਸੀਂ ਵੀ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦਾ ਸਾਥ ਦਿਓ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਦੌਲਤਪੁਰਾ ਵਿਚ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਖ਼ੁਸ਼ੀ ਫਾਊਂਡੇਸ਼ਨ ਵਲੋਂ ‘ਤੀਆਂ ਦੇ ਮੇਲੇ’ ਦੀਆਂ ਰੌਣਕਾਂ ਖ਼ੁਸ਼ਬੂ ਸਵਨਾ ਦੀ ਅਗਵਾਈ ਹੇਠ ਕਰਵਾਏ ਸਮਾਗਮ ’ਚ ਵੱਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।