ਭਾਰਤ ਵਿਕਾਸ ਪ੍ਰੀਸ਼ਦ ਫ਼ਾਜ਼ਿਲਕਾ ਨੇ ਹਰਿਆਲੀ ਤੀਜ ਉਤਸਵ ਅਤੇ ਪਰਿਵਾਰ ਮਿਲਣ ਸਮਾਰੋਹ ਮਨਾਇਆ
ਫ਼ਾਜ਼ਿਲਕਾ, 18 ਅਗਸਤ (ਅਮਰਜੀਤ ਸ਼ਰਮਾ)-ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਵਲੋਂ ਹਰਿਆਲੀ ਤੀਜ ਉਤਸਵ ਅਤੇ ਪਰਿਵਾਰ ਮਿਲਣ ਸਮਾਰੋਹ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਨਗਰ ਕੌਂਸਲ ਫ਼ਾਜ਼ਿਲਕਾ ਦੀ ਪ੍ਰਧਾਨ ਸ਼੍ਰੀਮਤੀ ਅਨੀਤਾ ਜੈਰਥ ਅਤੇ ਅਸ਼ੋਕ ਜੈਰਥ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਅਨੀਤਾ ਜੈਰਥ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
19-08-2026