25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਮਿਡਲ ਸਕੂਲ ਦੌਲਤਪੁਰਾ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਾ ਜਿੱਤਿਆ

ਅਬੋਹਰ, 24 ਅਗਸਤ (ਸੁਖਜੀਤ ਸਿੰਘ ਬਰਾੜ)-ਸਰਕਾਰੀ ਮਿਡਲ ਸਕੂਲ ਪਿੰਡ ਦੌਲਤਪੁਰਾ ਦੀ ਕਬੱਡੀ ਟੀਮ ਨੇ ਸਰਕਾਰੀ ਸਕੂਲ ਪਿੰਡ ਮਲੂਕਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ਦੇ ਉਮਰ ਵਰਗ 14 ਦੇ ਮੁਕਾਬਲੇ ’ਚ ਜਿੱਤ ਹਾਸਲ ਕਰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਹੁਣ ਸਕੂਲ ਦੀ ਇਹ ਜੇਤੂ ਟੀਮ ਰਾਜ ਪੱਧਰੀ ਕਬੱਡੀ ਮੁਕਾਬਲੇ ਵਿਚ ਭਾਗ ਲਵੇਗੀ।

ਅਜੀਤ ਡੈਸਕ 25-08-2026
ਅਬੋਹਰ, 24 ਅਗਸਤ (ਸੁਖਜੀਤ ਸਿੰਘ ਬਰਾੜ)-ਸਰਕਾਰੀ ਮਿਡਲ ਸਕੂਲ ਪਿੰਡ ਦੌਲਤਪੁਰਾ ਦੀ ਕਬੱਡੀ ਟੀਮ ਨੇ ਸਰਕਾਰੀ ਸਕੂਲ ਪਿੰਡ ਮਲੂਕਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ਦੇ ਉਮਰ ਵਰਗ 14 ਦੇ ਮੁਕਾਬਲੇ ’ਚ ਜਿੱਤ ਹਾਸਲ ਕਰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਹੁਣ ਸਕੂਲ ਦੀ ਇਹ ਜੇਤੂ ਟੀਮ ਰਾਜ ਪੱਧਰੀ ਕਬੱਡੀ ਮੁਕਾਬਲੇ ਵਿਚ ਭਾਗ ਲਵੇਗੀ। ਇਸ ਪ੍ਰਾਪਤੀ ’ਤੇ ਸਕੂਲ ਦੇ ਮੁੱਖ ਅਧਿਆਪਕ ਸੰਜੀਵ ਕੁਮਾਰ ਅਤੇ ਖੇਡ ਅਧਿਆਪਕ ਰਮਦੀਪ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਵਿਖੇ ‘ਖੇਲੋ ਇੰਡੀਆ ਯੁਵਾ ਕਨੈੱਕਟ’ ਤਹਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਾਗਭੱਟ ਵੈੱਲਨੈੱਸ ਨੇ ਫ਼ਾਜ਼ਿਲਕਾ ’ਚ ਲਗਾਇਆ ਮੁਫ਼ਤ ਮੈਡੀਕਲ ਕੈਂਪ ਵਿਦਿਆਰਥਣ ਅਮਨਪ੍ਰੀਤ ਦਾ ਅਖਿਲ ਭਾਰਤੀ ਮਹਿਲਾ ਕਾਂਗਰਸ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।