26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਕੱਲ੍ਹ ਸਮੂਹਿਕ ਛੁੱਟੀ ਲੈ ਕੇ ਹੜਤਾਲ ਦਾ ਐਲਾਨ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ ਨੇ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਪ੍ਰਦੇਸ਼ ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ, ਪ੍ਰਦੇਸ਼ ਕਨਵੀਨਰ ਮਨਜੀਤ ਕੌਰ ਬਾਜਵਾ ਅਤੇ ਹਰਵਿੰਦਰ ਸਿੰਘ ਛੀਨਾ ਸਮੇਤ ਸੂਬਾਈ ਆਗੂਆਂ ਨੇ ਦੱਸਿਆ ਕਿ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ’ ਅਤੇ ‘ਪੰਜਾਬ ਮੁਲਾਜ਼ਮ ਸਾਂਝਾ ਫ਼ਰੰਟ’ ਦੇ ਆਦੇਸ਼ਾਂ ’ਤੇ ਸਿਹਤ ਵਿਭਾਗ ਦੇ ਸਾਰੇ ਕਰਮਚਾਰੀ 27 ਅਗਸਤ ਨੂੰ ਛੁੱਟੀ ’ਤੇ ਰਹਿਣਗੇ।

ਅਜੀਤ ਡੈਸਕ 26-08-2026
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫੀਮੇਲ) ਯੂਨੀਅਨ ਪੰਜਾਬ ਨੇ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦਿਆਂ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਪ੍ਰਦੇਸ਼ ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ, ਪ੍ਰਦੇਸ਼ ਕਨਵੀਨਰ ਮਨਜੀਤ ਕੌਰ ਬਾਜਵਾ ਅਤੇ ਹਰਵਿੰਦਰ ਸਿੰਘ ਛੀਨਾ ਸਮੇਤ ਸੂਬਾਈ ਆਗੂਆਂ ਨੇ ਦੱਸਿਆ ਕਿ ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ’ ਅਤੇ ‘ਪੰਜਾਬ ਮੁਲਾਜ਼ਮ ਸਾਂਝਾ ਫ਼ਰੰਟ’ ਦੇ ਆਦੇਸ਼ਾਂ ’ਤੇ ਸਿਹਤ ਵਿਭਾਗ ਦੇ ਸਾਰੇ ਕਰਮਚਾਰੀ 27 ਅਗਸਤ ਨੂੰ ਛੁੱਟੀ ’ਤੇ ਰਹਿਣਗੇ। ਆਗੂਆਂ ਨੇ ਸਪਸ਼ਟ ਕੀਤਾ ਕਿ ਇਸ ਦਿਨ ਸਿਹਤ ਵਿਭਾਗ ਦੇ ਦਫ਼ਤਰਾਂ ’ਚ ਮੁਕੰਮਲ ਹੜਤਾਲ ਰਹੇਗੀ ਅਤੇ ਫ਼ੀਲਡ ਦਾ ਸਾਰਾ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਲੈਵਲ ਮਾਸਟਰ ਟਰੇਨਰ ਸੰਦੀਪ ਅਨੇਜਾ ਸਨਮਾਨਿਤ ਅਗਲੀ ਖ਼ਬਰ ਕੰਪਿਊਟਰ ਸਾਇੰਸ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।