26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅੱਚਾੜਿੱਕੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕੀਤਾ ਸਵਾਗਤ

ਅਬੋਹਰ, 25 ਅਗਸਤ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਅੱਚਾੜਿਕੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਸਾਬਕਾ ਸਰਪੰਚ ਚਮਕੌਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ।

ਅਜੀਤ ਡੈਸਕ 26-08-2026
ਅਬੋਹਰ, 25 ਅਗਸਤ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਅੱਚਾੜਿਕੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਸਾਬਕਾ ਸਰਪੰਚ ਚਮਕੌਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਮਿਲੇਗਾ। ਇਸ ਦੌਰਾਨ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਸੀਨੀਅਰ ਆਗੂ ਅਭਿਸ਼ੇਕ ਸਿਡਾਨਾ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸੱਭਿਆਚਾਰਕ ਉਤਸਵ ਕਰਵਾਇਆ ਅਗਲੀ ਖ਼ਬਰ ਮਹਿੰਗਾਈ ਨੇ ਵਿਗਾੜਿਆ ਘਰਾਂ ਦਾ ਬਜਟ, ਸਰਕਾਰ ਲੋਕਾਂ ਨੂੰ ਦੇਵੇ ਤੁਰੰਤ ਰਾਹਤ-ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।