28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ

ਮਾਨਸਾ, 27 ਅਗਸਤ (ਵਿ. ਪ੍ਰਤੀ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬੁਰਜ ਹਰੀ ਤੇ ਅਵਤਾਰ ਸਿੰਘ ਵਾਸੀ ਮਾਨਸਾ ਤੋਂ 7.

ਅਜੀਤ ਡੈਸਕ 28-08-2026
ਮਾਨਸਾ, 27 ਅਗਸਤ (ਵਿ.ਪ੍ਰਤੀ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬੁਰਜ ਹਰੀ ਤੇ ਅਵਤਾਰ ਸਿੰਘ ਵਾਸੀ ਮਾਨਸਾ ਤੋਂ 7.40 ਗ੍ਰਾਮ ਚਿੱਟਾ ਅਤੇ ਯੁੱਧਵੀਰ ਸਿੰਘ ਵਾਸੀ ਖ਼ਿਆਲਾ ਕਲਾਂ ਤੇ ਸੁਖਵਿੰਦਰ ਸਿੰਘ ਵਾਸੀ ਕੋਰਵਾਲਾ ਤੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਬੁਢਲਾਡਾ ਪੁਲਿਸ ਨੇ ਸੁਖਜਿੰਦਰ ਸਿੰਘ ਵਾਸੀ ਕੁਲਾਣਾ ਤੋਂ 6 ਗ੍ਰਾਮ ਚਿੱਟਾ ਅਤੇ ਸਤਪਾਲ ਸਿੰਘ ਵਾਸੀ ਬੀਰੋਕੇ ਕਲਾਂ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਪਿੰਡ ਫੇਰੋਕੇ ਦੇ ਵੱਖ-ਵੱਖ ਪਾਰਟੀਆਂ ਛੱਡ ਕੇ ਵਰਕਰ ਗੁਰਪ੍ਰੀਤ ਸਿੰਘ ਸੇਖੋਂ ਦੀ ਟੀਮ ’ਚ ਸ਼ਾਮਿਲ ਪ੍ਰੇਮ ਸੰਬੰਧਾਂ ਵਿਚ ਰ... ਅਗਲੀ ਖ਼ਬਰ ਰੱਖੜੀ ਮੌਕੇ ਵਿਵੇਕਾਨੰਦ ਜੂਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਬੀ.ਐੱਸ.ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।