ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਡੰਗਰ ਖੇੜਾ ’ਚ ਸਮੱਸਿਆਵਾਂ ਸੁਣੀਆਂ
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਇਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ’ਚ ਨਵੇਂ ਬਣਾਏ ਵਾਲੀਬਾਲ ਗਰਾਊਂਡ ਅਤੇ ਜਿੰਮ ਦਾ ਉਦਘਾਟਨ ਵੀ ਕੀਤਾ।
ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ
30-08-2026