17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਾਦ-ਵਿਵਾਦ ਮੁਕਾਬਲਾ ਕਰਵਾਇਆ

ਅਬੋਹਰ, 16 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 17-09-2026
ਅਬੋਹਰ, 16 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਜੇਤੂ ਟੀਮਾਂ ਨੂੰ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਵਧਾਈ ਦਿੱਤੀ ਤੇ ਇਨਾਮ ਵੰਡੇ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਵਿਸ਼ਵ ਸਾਖਰਤਾ ਪਖਵਾੜਾ ਮਨਾਇਆ ਅਗਲੀ ਖ਼ਬਰ ਮੀਰਾ ਨਰਸਿੰਗ ਕਾਲਜ ਵਿਚ ਨਾਰਥ ਜ਼ੋਨ ਵਲੋਂ ਮੂੰਹ ਦੀ ਸੰਭਾਲ ਸੰਬੰਧੀ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।