25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਇਕ ਸਵਨਾ ਵਲੋਂ ਪਿੰਡ ਸ਼ਤੀਰ ਵਾਲਾ ਤੇ ਖੂਈ ਖੇੜਾ ’ਚ ਲੋਕ ਮਿਲਣੀ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਸ਼ਤੀਰ ਵਾਲਾ ਅਤੇ ਖੂਈ ਖੇੜਾ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਉਨ੍ਹਾਂ ਦਾ ਯੋਗ ਹੱਲ ਕੀਤਾ।

ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਸ਼ਤੀਰ ਵਾਲਾ ਅਤੇ ਖੂਈ ਖੇੜਾ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਹੀ ਉਨ੍ਹਾਂ ਦਾ ਯੋਗ ਹੱਲ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਬਲਰਾਮ ਫ਼ੌਜੀ, ਸਰਪੰਚ ਬੰਟੀ, ਸਰਵਨ ਕੁਮਾਰ, ਸਰਪੰਚ ਵਿਨੋਦ ਕੁਮਾਰ ਹੀਰਾਂ ਵਾਲੀ, ਸਾਹਿਬ ਰਾਮ, ਸੋਹਣ ਲਾਲ, ਸੁਰਿੰਦਰ ਕੰਸੂਜੀਆ, ਪ੍ਰਗਟ ਸਿੰਘ, ਮੇਨਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਆੜ੍ਹਤੀ ਯੂਨੀਅਨ ਦੀ ਪੰਜਾਬ ਭਵਨ ਵਿਖੇ ਮੰਤਰੀਆਂ ਨਾਲ ਅਹਿਮ ਮੀਟਿੰਗ, ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰੀਤ ਸਿੰਘ ਦੀ ਰਾਸ਼ਟਰੀ ਪੱਧਰ ’ਤੇ ਬੇਸਬਾਲ ਖੇਡਾਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।