ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਵੈਰੋਕੇ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।
ਅਜੀਤ ਡੈਸਕ
29-09-2026